ਜਲੰਧਰ ਵਿੱਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 400 ਤੋਂ ਟੱਪੀ
ਜਲੰਧਰ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜਲੰਧਰ ਜ਼ਿਲ੍ਹੇ ਵਿੱਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 400 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੇ 3936 ਘਰਾਂ ਦਾ ਸਰਵੇਖਣ ਕੀਤਾ ਹੈ। ਡੇਂਗੂ ਦੇ ਲੱਛਣ ਆਮ ਤੌਰ ’ਤੇ ਡੇਂਗੂ ਦੇ ਲੱਛਣ 3 ਤੋਂ 14 ਦਿਨਾਂ ਦੇ ਅੰਦਰ ਵਿਕਸਤ ਹੁੰਦੇ ਹਨ। ਡੇਂਗੂ […]
Continue Reading